Bible Language

Jeremiah 38:2 (KJV) King James Version

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਹੜਾ ਏਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚੱਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਨ ਉਹ ਦੇ ਲਈ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ