Bible Language

Jeremiah 38:22 (KJV) King James Version

Versions

PAV   ਵੇਖ ਸਾਰੀਆਂ ਤੀਵੀਆਂ ਜਿਹੜੀਆਂ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ, ਬਾਬਲ ਦੇ ਪਾਤਸ਼ਾਹ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਓਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਓਹ ਤੈਥੋਂ ਮੁੜ ਗਏ ਹਨ।।
IRVPA   ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।