Bible Language

Jeremiah 38:6 (KJV) King James Version

Versions

PAV   ਤਦ ਓਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਪਾਤਸ਼ਾਹ ਦੇ ਰਾਜ ਕੁਮਾਰ ਮਲਕੀਯਾਹ ਦੇ ਭੋਹਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਓਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।।
IRVPA   ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।