Bible Language

Jeremiah 42:17 (KJV) King James Version

Versions

PAV   ਓਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉੱਥੇ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਓਹ ਉਸ ਬੁਰਿਆਈ ਤੋਂ ਜਿਹੜੀ ਮੈਂ ਓਹਨਾਂ ਉੱਤੇ ਲਿਆਵਾਂਗਾ ਨਾ ਨੱਠ ਸੱਕਣਗੇ, ਨਾ ਉਸ ਤੋਂ ਛੁੱਟ ਸੱਕਣਗੇ
IRVPA   ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ