Bible Language

Jeremiah 42:8 (KJV) King James Version

Versions

PAV   ਤਾਂ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੀਕ ਸੱਦਿਆ
IRVPA   ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ