Bible Language

Jeremiah 44:3 (KJV) King James Version

Versions

PAV   ਉਸ ਬੁਰਿਆਈ ਦੇ ਕਾਰਨ ਜਿਹੜੀ ਓਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਓਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦਿਓਤਿਆਂ ਦੀ ਪੂਜਾ ਕੀਤੀ ਜਿਨ੍ਹਾਂ ਨੂੰ ਨਾ ਓਹ, ਨਾ ਤੁਸੀਂ, ਨਾ ਤੁਹਾਡੇ ਪਿਉ ਦਾਦੇ ਜਾਣਦੇ ਸਾਓ
IRVPA   ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ