Bible Language

Jeremiah 45:4 (KJV) King James Version

Versions

PAV   ਤੂੰ ਉਹ ਨੂੰ ਇਉਂ ਆਖੇਂਗਾ, ਯਹੋਵਾਹ ਇਉਂ ਫ਼ਰਮਾਉਂਦਾ ਹੈ, ਵੇਖ, ਜੋ ਮੈਂ ਬਣਾਇਆ ਮੈਂ ਉਹਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਏਹ ਸਾਰੇ ਦੇਸ ਨੂੰ
IRVPA   ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ