Bible Language

Jeremiah 46:18 (KJV) King James Version

Versions

PAV   ਮੈਨੂੰ ਆਪਣੀ ਹਯਾਤੀ ਦੀ ਸੌਂਹ, ਪਾਤਸ਼ਾਹ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।
IRVPA   ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।