Bible Language

Jeremiah 49:2 (KJV) King James Version

Versions

PAV   ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਲੜਾਈ ਦਾ ਰੌਲਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਹ ਦੀਆਂ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਓਹਨਾਂ ਦੇ ਉੱਤੇ ਕਬਜ਼ਾ ਕਰੇਗਾ ਜਿਨ੍ਹਾਂ ਉਹ ਦੇ ਉੱਤੇ ਕਬਜਾ ਕੀਤਾ, ਯਹੋਵਾਹ ਆਖਦਾ ਹੈ।।
IRVPA   ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲ਼ਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ।