Versions
PAV ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੁੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।।
IRVPA ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।