Bible Language

Jeremiah 5:14 (KJV) King James Version

Versions

PAV   ਮੈਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੁਸਾਂ ਏਹ ਬਚਨ ਆਖਿਆ ਹੈ, ਵੇਖ, ਮੈਂ ਏਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਏਸ ਪਰਜਾ ਨੂੰ ਲੱਕੜੀ, ਏਹ ਓਹਨਾਂ ਨੂੰ ਖਾ ਜਾਵੇਗੀ!
IRVPA   ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।