Bible Language

Jeremiah 6:21 (KJV) King James Version

Versions

PAV   ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਏਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤ੍ਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤ੍ਰ ਨਾਸ ਹੋ ਜਾਣਗੇ।।
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ। PS