Bible Language

Jeremiah 9:13 (KJV) King James Version

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਓਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਓਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਅਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ
IRVPA   ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ