Bible Language

John 10:10 (KJV) King James Version

Versions

PAV   ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ
ERVPA   ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
IRVPA   ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।