Bible Language

John 10:25 (KJV) King James Version

Versions

PAV   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਤੁਹਾਨੂੰ ਦੱਸਿਆ ਪਰ ਤੁਸੀਂ ਪਰਤੀਤ ਨਹੀਂ ਕਰਦੇ ਜਿਹੜੇ ਕੰਮ ਮੈਂ ਆਪਣੇ ਪਿਤਾ ਦੇ ਨਾਮ ਤੇ ਕਰਦਾ ਹਾਂ ਓਹ ਮੇਰੇ ਉੱਤੇ ਸਾਖੀ ਦਿੰਦੇ ਹਨ
ERVPA   ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ।
IRVPA   ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।