Bible Language

John 10:32 (KJV) King James Version

Versions

PAV   ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਪਿਤਾ ਦੀ ਵੱਲੋਂ ਅਨੇਕ ਚੰਗੇ ਕੰਮ ਵਿਖਾਏ। ਉਨ੍ਹਾਂ ਵਿੱਚੋਂ ਕਿਹੜੇ ਕੰਮ ਦੇ ਬਦਲੇ ਤੁਸੀਂ ਮੈਨੂੰ ਪਥਰਾਹ ਕਰਦੇ ਹੋॽ
ERVPA   ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
IRVPA   ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”