Bible Language

John 10:36 (KJV) King James Version

Versions

PAV   ਤਾਂ ਜਿਹ ਨੂੰ ਪਿਤਾ ਨੇ ਪਵਿੱਤਰ ਕਰ ਕੇ ਜਗਤ ਵਿੱਚ ਘੱਲਿਆ, ਕੀ ਤੁਸੀਂ ਉਹ ਨੂੰ ਇਹ ਆਖਦੇ ਹੋ ਭਈ ਤੂੰ ਕੁਫ਼ਰ ਬਕਦਾ ਹੈ ਇਸ ਲਈ ਜੋ ਮੈਂ ਕਿਹਾ ਸੀ ਕਿ ਮੈਂ ਪਰਮੇਸ਼ੁਰ ਦਾ ਪੁੱਤ੍ਰ ਹਾਂ
ERVPA   ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ ਜਿਸਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
IRVPA   ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।