Versions
PAV ਪਰ ਜੇ ਮੈਂ ਕਰਦਾ ਹਾਂ ਤਾਂ ਭਾਵੇਂ ਮੇਰੀ ਪਰਤੀਤ ਨਾ ਕਰੋ ਤਦ ਵੀ ਉਨ੍ਹਾਂ ਕੰਮਾਂ ਦੀ ਪਰਤੀਤ ਕਰੋ ਤਾਂ ਤੁਸੀਂ ਜਾਣੋ ਅਤੇ ਸਮਝੋ ਜੋ ਪਿਤਾ ਮੇਰੇ ਵਿੱਚ ਅਤੇ ਮੈਂ ਪਿਤਾ ਦੇ ਵਿੱਚ ਹਾਂ
ERVPA ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹਡ਼ੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
IRVPA ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”