Versions
PAV ਸਭ ਜਿੰਨੇ ਮੈਥੋਂ ਅੱਗੇ ਆਏ ਸੋ ਚੋਰ ਅਤੇ ਡਾਕੂ ਹਨ ਪਰ ਭੇਡਾਂ ਨੇ ਉਨ੍ਹਾਂ ਦੀ ਨਾ ਸੁਣੀ
ERVPA ਕਿਉਂਕਿ ਜਿਹਡ਼ੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।
IRVPA ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।