Bible Language

John 10:9 (KJV) King James Version

Versions

PAV   ਉਹ ਬੂਹਾ ਮੈਂ ਹਾਂ ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ
ERVPA   ਮੈਂ ਦੁਆਰ ਹਾਂ, ਜਿਹਡ਼ਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸਨੂੰ ਜੋ ਚਾਹੀਦਾ ਹੈ ਲਭ ਜਾਵੇਗਾ।
IRVPA   ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।