Bible Language

John 14 (KJV) King James Version

Versions

PAV   ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ
ERVPA   ਯਿਸੂ ਨੇ ਆਖਿਆ, “ਤੁਹਾਡੇ ਦਿਲ ਦੁਖੀ ਨਹੀਂ ਹੋਣੇ ਚਹੀਦੇ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
IRVPA   {ਪਰਮੇਸ਼ੁਰ ਤੱਕ ਪਹੁੰਚਣ ਦਾ ਰਾਹ} PS ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।