Bible Language

John 15:4 (KJV) King James Version

Versions

PAV   ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ
ERVPA   ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
IRVPA   ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ।