Bible Language

John 19:2 (KJV) King James Version

Versions

PAV   ਅਤੇ ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਹ ਦੇ ਸਿਰ ਉੱਤੇ ਧਰਿਆ ਅਰ ਉਹ ਨੂੰ ਬੈਂਗਣੀ ਚੋਗਾ ਪਹਿਨਾਇਆ
ERVPA   ਸੈਨਕਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸਦੇ ਸਿਰ ਤੇ ਪਾਇਆ ਅਤੇ ਉਸਨੂੰ ਬੈਂਗਨੀ ਚੋਲਾ ਪਹਿਨਾਇਆ।
IRVPA   ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।