Bible Language

John 19:21 (KJV) King James Version

Versions

PAV   ਤਾਂ ਯਹੂਦੀਆਂ ਦੇ ਪਰਧਾਨ ਜਾਜਕਾਂ ਨੇ ਪਿਲਾਤੁਸ ਨੂੰ ਆਖਿਆ ਕਿ, ਯਹੂਦੀਆਂ ਦਾ ਪਾਤਸ਼ਾਹ ਨਾ ਲਿਖੇ ਪਰ ਇਹ ਕਿ ਉਹ ਨੇ ਕਿਹਾ ਮੈਂ ਯਹੂਦੀਆਂ ਦਾ ਪਾਤਸ਼ਾਹ ਹਾਂ
ERVPA   ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।”‘
IRVPA   ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’ ”