Bible Language

John 19:30 (KJV) King James Version

Versions

PAV   ਸੋ ਜਾਂ ਯਿਸੂ ਨੇ ਸਿਰਕਾ ਲਿਆ ਤਾਂ ਆਖਿਆ, ਪੂਰਾ ਹੋਇਆ ਹੈ ਤਦ ਉਹ ਨੇ ਸਿਰ ਨਿਵਾ ਕੇ ਜਾਨ ਦੇ ਦਿੱਤੀ।।
ERVPA   ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।
IRVPA   ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ। PS