Bible Language

John 19:33 (KJV) King James Version

Versions

PAV   ਪਰ ਯਿਸੂ ਦੇ ਕੋਲ ਆਣ ਕੇ ਜਾਂ ਉਨ੍ਹਾਂ ਵੇਖਿਆ ਜੋ ਉਹ ਮਰ ਚੁੱਕਿਆ ਹੈ ਤਾਂ ਉਹ ਦੀਆਂ ਲੱਤਾਂ ਨਾ ਤੋਂੜਿਆ
ERVPA   ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲਤ੍ਤਾ ਨਾ ਤੋਡ਼ੀਆਂ।
IRVPA   ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।