Bible Language

John 19:41 (KJV) King James Version

Versions

PAV   ਅਰ ਉਸ ਥਾਂ ਜਿੱਥੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਸੀ ਇੱਕ ਬਾਗ ਸੀ ਅਤੇ ਉਸ ਬਾਗ ਵਿੱਚ ਇੱਕ ਨਵੀਂ ਕਬਰ ਸੀ ਜਿਸ ਦੇ ਵਿੱਚ ਕਦੇ ਕੋਈ ਨਹੀਂ ਸੀ ਰੱਖਿਆ ਗਿਆ
ERVPA   ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉਥੇ ਇੱਕ ਬਾਗ ਸੀ। ਉਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
IRVPA   ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।