Bible Language

John 19:7 (KJV) King James Version

Versions

PAV   ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ ਕਿਸ ਸਾਡੇ ਕੋਲ ਸ਼ਰਾ ਹੈ ਅਤੇ ਉਸ ਸ਼ਰਾ ਅਨੁਸਾਰ ਇਹ ਮਰਨ ਜੋਗ ਹੈ ਇਸ ਲਈ ਜੋ ਇਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਦਾ ਪੁੱਤ੍ਰ ਬਣਾਇਆ
ERVPA   ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”
IRVPA   ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”