Bible Language

John 20:16 (KJV) King James Version

Versions

PAV   ਯਿਸੂ ਨੇ ਉਸ ਨੂੰ ਕਿਹਾ, ਹੇ ਮਰਿਯਮ! ਉਸ ਨੇਫਿਰ ਕੇ ਉਹ ਨੂੰ ਇਬਰਾਨੀ ਭਾਖਿਆ ਵਿੱਚ ਕਿਹਾ, ਹੇ ਰੱਬੋਨੀ! ਅਰਥਾਤ ਹੇ ਗੁਰੂ!
ERVPA   ਯਿਸੂ ਨੇ ਉਸਨੂੰ ਆਖਿਆ, “ਮਰਿਯਮ।” ਮਰਿਯਮ ਮੁਡ਼ੀ ਅਤੇ ਯਿਸੂ ਵੱਲ ਤਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
IRVPA   ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”