Bible Language

John 20:18 (KJV) King James Version

Versions

PAV   ਮਰਿਯਮ ਮਗਦਲੀਨੀ ਆਈ ਅਤੇ ਚੇਲਿਆਂ ਨੂੰ ਕਿਹਾ, ਮੈਂ ਪ੍ਰਭੁ ਨੂੰ ਵੇਖਿਆ ਹੈ ਅਤੇ ਓਨ ਮੈਨੂੰ ਇਹ ਬਚਨ ਕਹੇ!।।
ERVPA   ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦਸਿਆ, “ਮ੍ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦਸੀਆਂ ਜੋ ਯਿਸੂ ਨੇ ਉਸਨੂੰ ਆਖੀਆਂ ਸਨ।
IRVPA   ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ। PS