Bible Language

John 20:21 (KJV) King James Version

Versions

PAV   ਤਦ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ! ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ ਤਿਵੇਂ ਮੈਂ ਵੀ ਤੁਹਾਨੂੰ ਘੱਲਦਾ ਹਾਂ
ERVPA   ਤਦ ਯਿਸੂ ਨੇ ਮੁਡ਼ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘਲਿਆ ਹੈ।”
IRVPA   ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”