Bible Language

John 20:31 (KJV) King James Version

Versions

PAV   ਪਰ ਏਹ ਇਸ ਲਈ ਲਿਖੇ ਗਏ ਭਈ ਤੁਸੀਂ ਪਰਤੀਤ ਕਰੋ ਕਿ ਯਿਸੂ ਜਿਹੜਾ ਹੈ ਉਹੋ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈ, ਨਾਲੇ ਪਰਤੀਤ ਕਰ ਕੇ ਉਹ ਦੇ ਨਾਮ ਤੋਂ ਜੀਉਣ ਨੂੰ ਪ੍ਰਾਪਤ ਕਰੋ।।
ERVPA   ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸਕੋ।
IRVPA   ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ। PE