Bible Language

John 21 (KJV) King James Version

Versions

PAV   ਇਹ ਦੇ ਪਿੱਛੋਂ ਯਿਸੂ ਨੇ ਫੇਰ ਆਪਣੇ ਤਾਈਂ ਤਿਬਿਰਯਾਸ ਦੀ ਝੀਲ ਉੱਤੇ ਚੇਲਿਆਂ ਨੂੰ ਵਿਖਾਲਿਆ ਅਤੇ ਉਹ ਨੇ ਇਉਂ ਵਿਖਾਲਿਆ
ERVPA   ਬਾਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
IRVPA   {ਤਿਬਿਰਿਯਾਸ ਝੀਲ ਦੇ ਕਿਨਾਰੇ ਚੇਲਿਆਂ ਨੂੰ ਦਿਖਾਈ ਦੇਣਾ} PS ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।