Bible Language

John 6:12 (KJV) King James Version

Versions

PAV   ਅਤੇ ਜਾਂ ਓਹ ਰੱਜ ਗਏ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਕਿ ਬਚਿਆਂ ਹੋਇਆਂ ਟੁਕੜਿਆਂ ਨੂੰ ਇੱਕਠੇ ਕਰੋ ਭਈ ਕੁਝ ਖਰਾਬ ਨਾ ਹੋ ਜਾਵੇ
ERVPA   ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮਛੀਆਂ ਦੇ ਟੁਕਡ਼ੇ ਇਕਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
IRVPA   ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”