Versions
PAV ਉਪਰੰਤ ਉਨ੍ਹਾਂ ਲੋਕਾਂ ਨੇ ਇਹ ਨਿਸ਼ਾਨ ਜਿਹੜੀ ਉਸ ਨੇ ਵਿਖਾਇਆ ਸੀ ਵੇਖ ਕੇ ਕਿਹਾ ਕਿ ਸੱਚੀ ਮੁੱਚੀ ਇਹ ਉਹੋ ਨਬੀ ਹੈ ਜਿਹੜਾ ਜਗਤ ਵਿੱਚ ਆਉਣ ਵਾਲਾ ਹੈ!।।
ERVPA ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
IRVPA ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”