Versions
PAV ਫੇਰ ਜਦ ਓਹ ਢਾਈ ਯਾ ਤਿੰਨ ਕੋਹ ਤੀਕੁਰ ਨਿੱਕਲ ਗਏ ਸਨ ਤਦ ਯਿਸੂ ਨੂੰ ਝੀਲ ਦੇ ਉੱਤੋਂ ਦੀ ਤੁਰਦਾ ਅਤੇ ਬੇੜੀ ਦੇ ਨੇੜੇ ਢੁਕਦਾ ਵੇਖਿਆ ਅਤੇ ਡਰ ਗਏ
ERVPA ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇਡ਼ੇ ਆਉਂਦਾ ਵੇਖ ਡਰ ਗਏ।
IRVPA ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ।