Bible Language

John 6:23 (KJV) King James Version

Versions

PAV   ਪਰ ਹੋਰ ਬੇੜੀਆਂ ਤਿਬਿਰਿਯਾਸ ਵੱਲੋਂ ਆਈਆਂ ਉਸ ਥਾਂ ਦੇ ਨੇੜੇ ਜਿੱਥੇ ਉਨ੍ਹਾਂ ਨੇ ਪ੍ਰਭੁ ਦੇ ਸ਼ੁਕਰ ਕਰਨ ਦੇ ਪਿੱਛੋ ਰੋਟੀ ਖਾਧੀ ਸੀ
ERVPA   ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇਡ਼ੀਆਂ ਉਸ ਥਾਂ ਤੇ ਆਈਆਂ ਜਿਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਦ ਰੋਟੀ ਖਾਧੀ ਸੀ।
IRVPA   {ਲੋਕ ਯਿਸੂ ਨੂੰ ਲੱਭਦੇ ਹਨ} PS ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ।