Bible Language

John 6:26 (KJV) King James Version

Versions

PAV   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਤੁਸੀਂ ਮੈਨੂੰ ਇਸ ਲਈ ਨਹੀਂ ਭਾਲਦੇ ਜੋ ਤੁਸੀਂ ਨਿਸ਼ਾਨ ਵੇਖੇ ਪਰ ਇਸ ਲਈ ਜੋ ਤੁਸੀਂ ਉਨ੍ਹਾਂ ਰੋਟੀਆਂ ਵਿੱਚੋਂ ਖਾ ਕੇ ਰੱਜ ਗਏ
ERVPA   ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਕਰਿਸ਼ਮੇ ਕਰਦਿਆਂ ਵੇਖਿਆ ਹੈ ਜਿਹਡ਼ੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।
IRVPA   ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ।