Bible Language

John 6:29 (KJV) King James Version

Versions

PAV   ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ
ERVPA   ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਥੋਂ ਇਸ ਗੱਲ ਦੀ ਆਸ ਰਖਦਾ ਹੈ ਕਿ, ਜਿਸਨੂੰ ਉਸਨੇ ਭੇਜਿਆ ਤੁਸੀਂ ਉਸ ਵਿੱਚ ਵਿਸ਼ਵਾਸ ਕਰੋ।”
IRVPA   ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”