Bible Language

John 6:30 (KJV) King James Version

Versions

PAV   ਤਾਂ ਉਨ੍ਹਾਂ ਉਸ ਨੂੰ ਆਖਿਆ, ਫੇਰ ਤੂੰ ਕਿਹੜੀ ਨਿਸ਼ਾਨ ਵਿਖਾਲਦਾ ਹੈਂ ਜੋ ਅਸੀ ਵੇਖ ਕੇ ਪਰਤੀਤ ਕਰੀਏॽ ਤੂੰ ਕੀ ਕਰਮ ਕਰਦਾ ਹੈਂॽ
ERVPA   ਭੀਡ਼ ਨੇ ਪੁੱਛਿਆ, “ਤੂੰ ਕਿਹਡ਼ਾ ਕਰਿਸ਼ਮਾ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?
IRVPA   ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ?