Versions
PAV ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੀਉਣ ਦੀ ਰੋਟੀ ਮੈਂ ਹਾਂ । ਜੋ ਮੇਰੇ ਕੋਲ ਆਉਂਦਾ ਹੈ ਉਹ ਮੂਲੋਂ ਭੁੱਖਾ ਨਾ ਹੋਵੇਗਾ ਅਤੇ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਕਦੇ ਤਿਹਾਇਆ ਨਾ ਹੋਵੇਗਾ
ERVPA ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹਡ਼ਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁਖਾ ਨਹੀਂ ਰਹੇਗਾ ਅਤੇ ਜਿਹਡ਼ਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
IRVPA ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।