Bible Language

John 6:38 (KJV) King James Version

Versions

PAV   ਕਿਉਂਕਿ ਮੈਂ ਸੁਰਗੋਂ ਉੱਤਰਿਆ ਹਾਂ ਇਸ ਲਈ ਨਹੀਂ ਜੋ ਆਪਣੀ ਮਰਜ਼ੀ ਸਗੋਂ ਉਹ ਦੀ ਮਰਜ਼ੀ ਦੇ ਅਨੁਸਾਰ ਚੱਲਾਂ ਜਿਹ ਨੇ ਮੈਨੂੰ ਘੱਲਿਆ
ERVPA   ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।
IRVPA   ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।