Bible Language

John 6:39 (KJV) King James Version

Versions

PAV   ਅਤੇ ਜਿਹ ਨੇ ਮੈਨੂੰ ਘੱਲਿਆ ਉਹ ਦੀ ਇਹ ਮਰਜ਼ੀ ਹੈ ਭਈ ਸਭ ਕੁਝ ਜੋ ਉਹ ਨੇ ਮੈਨੂੰ ਦਿੱਤਾ ਹੈ ਉਸ ਵਿੱਚੋਂ ਮੈਂ ਕੁਝ ਨਾ ਗੁਆਵਾਂ ਸਗੋਂ ਉਸ ਨੂੰ ਅੰਤ ਦੇ ਦਿਨ ਜੀਉਂਦਾ ਉਠਾਵਾਂ
ERVPA   ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਅਵਸ਼ ਉਭਾਰਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰਖਦਾ ਹੈ।
IRVPA   ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।