Bible Language

John 6:45 (KJV) King James Version

Versions

PAV   ਨਬੀਆਂ ਦੀਆਂ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ ਭਈ ਓਹ ਸੱਭੇ ਪਰਮੇਸ਼ੁਰ ਦੇ ਸਿਖਾਏ ਹੋਏ ਹੋਣਗੇ। ਹਰੇਕ ਜਿਸ ਨੇ ਪਿਤਾ ਤੋਂ ਸੁਣਿਆ ਅਤੇ ਸਿੱਖਿਆ ਹੈ ਸੋ ਮੇਰੇ ਕੋਲ ਆਉਂਦਾ ਹੈ
ERVPA   ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ। ਹਰ ਕੋਈ ਜਿਹਡ਼ਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।
IRVPA   ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।