Bible Language

John 6:47 (KJV) King James Version

Versions

PAV   ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਨਿਹਚਾ ਕਰਦਾ ਹੈ ਸਦੀਪਕ ਜੀਉਣ ਉਸੇ ਦਾ ਹੈ
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰਖਦਾ ਹੈ ਸਦੀਵੀ ਜੀਵਨ ਪਾਉਂਦਾ ਹੈ।
IRVPA   ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।