Bible Language

John 6:52 (KJV) King James Version

Versions

PAV   ਇਸ ਲਈ ਯਹੂਦੀ ਆਪਸ ਵਿੱਚ ਇਹ ਕਹਿ ਕੇ ਬਹਿਸਣ ਲੱਗੇ ਜੋ ਇਹ ਆਪਣਾ ਮਾਸ ਕਿੱਕਰ ਸਾਨੂੰ ਖਾਣ ਲਈ ਦੇ ਸੱਕਦਾ ਹੈॽ
ERVPA   ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸ਼ਰੀਰ ਖਾਣ ਲਈ ਕਿਵੇਂ ਦੇ ਸਕਦਾ ਹੈ?”
IRVPA   ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?”