Bible Language

John 6:64 (KJV) King James Version

Versions

PAV   ਪਰ ਤੁਹਾਡੇ ਵਿੱਚੋਂ ਕਿੰਨੇ ਹੀ ਹਨ ਜੋ ਨਿਹਚਾ ਨਹੀਂ ਕਰਦੇ ਕਿਉਂਕਿ ਯਿਸੂ ਮੁੱਢੋਂ ਜਾਣਦਾ ਸੀ ਕਿ ਕਿਹੜੇ ਹਨ ਜਿਹੜੇ ਨਿਹਚਾ ਨਹੀਂ ਕਰਦੇ ਅਤੇ ਕੌਣ ਹੈ ਜੋ ਮੈਨੂੰ ਫੜਾਵੇਗਾ
ERVPA   ਪਰ ਤੁਹਾਡੇ ਵਿੱਚੋਂ ਕੁਝ ਯਕੀਨ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਮੁਡ਼ ਪਵੇਗਾ।
IRVPA   ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ।