Bible Language

John 6:68 (KJV) King James Version

Versions

PAV   ਸ਼ਮਊਨ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ ਅਸੀਂ ਕਿਹ ਦੇ ਕੋਲ ਜਾਈਏॽ ਸਦੀਪਕ ਜੀਉਣ ਦੀਆਂ ਗੱਲਾਂ ਤਾਂ ਤੇਰੇ ਕੋਲ ਹਨ
ERVPA   ਸ਼ਮਊਨ ਪਤਰਸ ਨੇ ਉਸਨੂੰ ਆਖਿਆ, “ਪ੍ਰਭੂ! ਅਸੀਂ ਕਿਸ ਕੋਲ ਜਾਈਏ? ਤੇਰੇ ਕੋਲ ਸ਼ਬਦ ਹਨ ਜੋ ਸਦੀਵੀ ਜੀਵਨ ਦਿੰਦੇ ਹਨ।
IRVPA   ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ।