Versions
PAV ਯਿਸੂ ਨੇ ਉਨ੍ਹਾਂ ਨੂੰ ਅੱਗੇ ਆਖਿਆ, ਕੀ ਮੈਂ ਤੁਸਾਂ ਬਾਰਾਂ ਨੂੰ ਨਹੀਂ ਚੁਣਿਆॽ ਅਤੇ ਤੁਹਾਡੇ ਵਿੱਚੋਂ ਇੱਕ ਜਣਾ ਸ਼ਤਾਨ ਹੈ!
ERVPA ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।”
IRVPA ਤਾਂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”