Versions
PAV ਐਥੇ ਇੱਕ ਮੁੰਡਾ ਹੈ ਜਿਹ ਦੇ ਕੋਲ ਜਵਾਂ ਦੀਆਂ ਪੰਜ ਰੋਟੀਆਂ ਅਤੇ ਦੋ ਛੋਟੀਆਂ ਜਹੀਆਂ ਮੱਛੀਆਂ ਹਨ ਪਰ ਇੰਨਿਆਂ ਲੋਕਾਂ ਲਈ ਏਹ ਕੀ ਹਨ ॽ
ERVPA “ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”
IRVPA “ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?”